spot_img
Homeਮਾਝਾਗੁਰਦਾਸਪੁਰਮੁਫਤ ਕਾਨੂੰਨੀ ਸਹਾਇਤਾ ਸਬੰਧੀ 1503 ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ

ਮੁਫਤ ਕਾਨੂੰਨੀ ਸਹਾਇਤਾ ਸਬੰਧੀ 1503 ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ

ਗੁਰਦਾਸਪੁਰ, 11 ਨਵ਼ੰਬਰ  ( ਮੁਨੀਰਾ ਸਲਾਮ ਤਾਰੀ) ਸ੍ਰੀਮਤੀ ਰਮੇਸ਼ ਕੁਮਾਰੀਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ,   ਦੁਆਰਾਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਗੁਰਦਾਸਪੁਰ ਵੱਲੋਂ   ਪੇਨ  ਇੰਡੀਆ ਅਵੈਰਨੈਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।


ਇਸ ਮੁਹਿੰਮ  ਦੇ ਸਬੰਧ ਵਿਚ  ਮੈਡਮ  ਨਵਦੀਪ  ਕੌਰ  ਗਿੱਲ  ਸੱਕਤਰ  ਜਿਲਾ ਕਾਨੂੰਨੀ ਸੇਵਾਵਾਂ  ਅਥਾਰਟੀ ਗੁਰਦਾਸਪੁਰ ਦੁਆਰਾ ਪਿੰਡਾਂ ਦੇ ਸਰਪੰਚਾਂ ਦੁਆਰਾ 81 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 1503 ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਨਾਲਸਾ ਦੀਆਂ ਵੱਖ ਵੱਖ ਸਕੀਮਾਂ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ । ਇਸ ਤੋ ਇਲਾਵਾ ਪੀ ਐਲ ਵੀਜ਼ ਦੁਆਰਾ ਸ਼ਿਲਪ ਬਜਾਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 280 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ

ਇਸ ਤੋ ਇਲਾਵਾ ਜਿਲ੍ਹਾ ਸਿੱਖਿਆ ਅਫਸਰ,ਗੁਰਦਾਸਪੁਰ ਦੇ ਸਹਿਯੋਗ ਨਾਲ 238 ਸਕੂਲਾਂ ਵਿੱਚ ਪੇਟਿੰਗ ਕੰਪੀਟੀਸ਼ਨ ਅਤੇ ਲਿਖਾਈ ਕੰਪੀਟ.ਸ਼ਨ ਕਰਵਾਏ ਗਏਜਿਸ ਵਿੱਖ 4205 ਵਿਦਿਆਰਥੀਆਂ ਨੇ ਭਾਗ ਲਿਆ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments