spot_img
Homeਮਾਝਾਗੁਰਦਾਸਪੁਰਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆਂ ਨੇ ਨਾਅਰੇਬਾਜ਼ੀ ਕੀਤੀ

ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆਂ ਨੇ ਨਾਅਰੇਬਾਜ਼ੀ ਕੀਤੀ

ਕਾਦੀਆ 17 ਨਵੰਬਰ (ਮੁਨੀਰਾ ਸਲਾਮ ਤਾਰੀ) ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਸਬ ਡਵੀਜ਼ਨ ਕਾਦੀਆ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਦੇ ਖਿਲਾਫ ਸਘੰਰਸ਼ ਕਰ ਰਹੇ ਬਿਜਲੀ ਕਾਮਿਆਂ ਦੀ ਹਮਾਇਤ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ 1/12/11ਤੋ ਪਲੇਅ ਬੈਂਡ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਫਰਕ ਕਾਇਮ ਰਖਦਿਆਂ ਵਾਧਾ ਕੀਤਾ ਜਾਵੇ ੍ਰ ਪਲੇਅ ਸਹੇਲੀ ਸੋਧਣ ਲਈ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਪੇਸ਼ ਕੀਤਾ ਖਰੜਾ ਪ੍ਰਵਾਨ ਕਰਕੇ ਲਾਗੂ ਕੀਤਾ ਜਾਵੇ ੍ਰ ਡਿਸ਼ ਮਿਸ ਕੀਤੇ ਆਗੂ ਬਹਾਲ ਕੀਤੇ ਜਾਣ ਪੈਨਸ਼ਨਾਂ ਵਿੱਚ ਕੀਤੀ 33%ਕਟੌਤੀ ਦਾ ਫੈਸਲਾ ਵਾਪਿਸ ਲਿਆ ਜਾਵੇ ਕੀਤੀਆਂ ਵਿਕਟੇਮਾਈਜੇਸਨਾ ਰੱਦ ਕੀਤੀਆਂ ਜਾਣ ਪਾਵਰਕੌਮ ਅਤੇ ਟਰਾਂਸਕੋ ਅੰਦਰ ਨਵੀਂ ਪੱਕੀ ਭਰਤੀ ਕੀਤੀ ਜਾਵੇ੍੍ਰ ਪਾਵਰਕੌਮ ਅਤੇ ਟਰਾਂਸਕੋ ਅੰਦਰ ਕੰਮ ਕਰਦੇ ਹਰ ਤਰ੍ਹਾਂ ਦੇ ਠੇਕਾ ਕਾਮੇ ਪੱਕੇ ਕੀਤੇ ਜਾਣ ਆਗੂਆਂ ਨੇ ਕਿਹਾ ਕਿ ਜੇਕਰ ਮਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਮਸਲੇ ਹੱਲ ਨਾ ਕੀਤੇ ਤਾਂ ਘੇਰਾ ਵਿਸ਼ਾਲ ਕਰਕੇ ਸਘੰਰਸ਼ ਨੂੰ ਅੱਗੇ ਵਧਾਇਆ ਜਾਵੇਗਾ ਇਸ ਮੌਕੇ ਬੋਲਦਿਆਂ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਸਰਜੀਤ ਸਿੰਘ ਗੁਰਾਇਆ ਪਿਆਰਾ ਸਿੰਘ ਮਨਦੀਪ ਸਿੰਘ ਜਸਬੀਰ ਸਿੰਘ ਸ਼ਾਮਲ ਹੋਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments