spot_img
Homeਮਾਝਾਗੁਰਦਾਸਪੁਰਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ (...

ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ ( ਲੜਕੇ) , ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ , 1 ਦਸੰਬਰ (ਮੁਨੀਰਾ ਸਲਾਮ ਤਾਰੀ) ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ ( ਲੜਕੇ) , ਗੁਰਦਾਸਪੁਰ ਦਾ ਦੌਰਾ ਕੀਤਾ ਗਿਆ  ਉਹਨਾਂ ਵੱਲੋਂ ਚਿਲਡਰ ਹੋਮ ਗੁਰਦਾਸਪੁਰ ਦੇ ਹਰੇਕ ਕਮਰੇ ਦਾ ਨਿਰੀਖਣ ਕੀਤਾ ਗਿਆ  ਇਸ ਮੌਕੇ ਤੇ ਸੁਪਰਡੈਂਟ , ਚਿਲਡਰਨ ਹੋਮ , ਗੁਰਦਾਸਪੁਰ ਤੋਂ ਇਲਾਵਾ ਬਾਕੀ ਸਟਾਫ਼ ਵੀ ਮੌਜੂਦ ਸੀ  ਚਿਲਡਰਨ ਹੋਮ ਵਿੱਚ ਦੌਰ ਦੌਰਾਨ 16 ਬੱਚੇ ਮੌਜੂਦ  ਸਨ  ਮੈਡਮ ਨਵਦੀਪ ਕੌਰ ਗਿੱਲਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਮਾਨਯੋਗ ਜੱਜ ਸਹਿਬਾਨ ਨੇ ਬੱਚਿਆਂ ਨੂੰ ਵਧੀਆਂ ਤਰੀਕੇ ਨਾਲ ਪੜ੍ਹਾਈ ਕਰਨ ਅਤੇ ਮਿਲ ਜੁਲ ਕੇ ਰਹਿਣ –ਸਹਿਣ ਬਾਰੇ ਦੱਸਿਆ ਅਤੇ ਉਹਨਾਂ ਨੂੰ  ਅਸੀਰਵਾਦ ਵੀ ਦਿੱਤਾ 

ਕੈਪਸ਼ਨ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਚਿਲਡਰਨ ਹੋਮ ਦਾ ਦੌਰਾ ਕਰਨ ਸਮੇਂ ਨਜਰ ਆ ਰਹੇ ਹਨ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments