spot_img
Homeਮਾਝਾਗੁਰਦਾਸਪੁਰਕੋਵਿਡ-19 ਮਹਾਂਮਾਰੀ ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ ਨੂੰ ਰਾਹਤ ਦੇਣ ਲਈ,...

ਕੋਵਿਡ-19 ਮਹਾਂਮਾਰੀ ਦੌਰਾਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ ਨੂੰ ਰਾਹਤ ਦੇਣ ਲਈ, ਉਨਾਂ ਦੇ ਕਾਨੂੰਨੀ ਵਾਰਸਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ

ਗੁਰਦਾਸਪੁਰ, 1 ਦਸੰਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾ ਨੂੰ ਰਾਹਤ ਦੇਣ ਲਈ, ਉਨਾਂ ਦੇ ਕਾਨੂੰਨੀ ਵਾਰਸਾਂ ਨੂੰ 50,000 (ਪੰਜਾਹ ਹਜ਼ਾਰ ਰੁਪਏ) ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਉਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਪਰਿਵਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਦਫਤਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਜਲਦ ਤੋਂ ਜਲਦ ਜਮ੍ਹਾ ਕਰਵਾਉਣ.

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments