spot_img
Homeਮਾਝਾਗੁਰਦਾਸਪੁਰਸੇਂਟ ਜੋਜ਼ਫ ਕੌਨਵੈਂਟ ਸਕੂਲ ਡੰਲਾ ਮੌੜ ਵਿਖੇ ਸਲਾਨਾ ਸਮਾਗਮ ਦਾ ਆਯੋਜਨ ਕੀਤਾ...

ਸੇਂਟ ਜੋਜ਼ਫ ਕੌਨਵੈਂਟ ਸਕੂਲ ਡੰਲਾ ਮੌੜ ਵਿਖੇ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ

ਕਾਦੀਆ 22 ਦਸੰਬਰ (ਮੁਨੀਰਾ ਸਲਾਮ ਤਾਰੀ) ਸੇਂਟ ਜੋਜ਼ਫ ਕੌਨਵੈਂਟ ਸਕੂਲ ਡੰਲਾ ਮੌੜ ਵਿਖੇ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਮੌਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਬਚਿਆ ਦੀ ਹੌਸਲਾ ਅਫਜਾਈ ਕੀਤੀ ਇਸ ਮੌਕੇ ਪ੍ਰਿੰਸੀਪਲ ਸੁਦੀਪਾ, ਐਮ ਡੀ ਫਾਦਰ ਜੋਜ਼ਫ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਇਸ ਮੌਕੇ ਬੱਚਿਆਂ ਵਲੋ ਰੰਗਾਂ ਰੰਗ ਪ੍ਰੋਗ੍ਰਾਮ ਪੇਸ਼ ਕੀਤੇ ਗਏ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ 5 ਲੱਖ ਰੁਪਏ ਅਪਣੇ ਸਕੂਲ ਨੂ ਦਿਤੇ ਮੈਡਮ ਸੁਦੀਪਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਇਸ ਮੌਕੇ ਫਾਦਰ ਜੌਸਫ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments