spot_img
Homeਮਾਝਾਗੁਰਦਾਸਪੁਰਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਕੱਲ 24 ਦਸੰਬਰ ਨੂੰ ਅਧਿਅਪਕ ਯੋਗਤਾ ਟੈਸਟ...

ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਕੱਲ 24 ਦਸੰਬਰ ਨੂੰ ਅਧਿਅਪਕ ਯੋਗਤਾ ਟੈਸਟ ਦੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਖਿਆ ਕੇਦਰਾਂ ਦੇ ਆਲੇ –ਦੁਆਲੇ ਮਨਾਹੀ ਦੇ ਹੁਕਮ ਜਾਰੀ

ਗੁਰਦਾਸਪੁਰ, 23 ਦਸੰਬਰ (ਮੁਨੀਰਾ ਸਲਾਮ ਤਾਰੀ) ਜੁਨਾਬ ਮੁਹੰਮਦ ਇਸ਼ਫਾਕ, ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆ ਹੋਇਆਂ ਜਿਲ੍ਹਾ ਗੁਰਦਾਸਪੁਰ ਵਿਖੇ 24 ਦਸੰਬਰ ਨੂੰ ਅਧਿਅਪਕ ਯੋਗਤਾ ਟੈਸਟ ਦੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 24 ਦਸੰਬਰ 2021 ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ

ਇਨ੍ਹਾਂ ਹੁਕਮਾਂ ਵਿੱਚ ਉਨ੍ਹਾ ਦੱਸਿਆ ਹੈ ਕਿ ਚੇਅਰਮੈਨ, ਪੰਜਾਬ, ਸਕੂਲ ਸਿਖਿਆ ਬੋਰਡ , ਐਸ . ਏ. ਐਸ . ਨਗਰ ( ਮੋਹਾਲੀ ) ਵੱਲੋ ਸੂਚਿਤ ਕੀਤਾ  ਗਿਆ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਪੰਜ਼ਾਬ ਰਾਜ ਅਧਿਆਪਕ ਯੋਗਤਾ ਟੈਸ਼ਟ-2021 ਦੀ ਪ੍ਰੀਖਿਆ ਮਿਤੀ 24 ਦਸੰਬਰ 2021 ਨੂੰ ਸਵੇਰੇ 10- 00 ਵਜੇ ਤੋ ਸਾਮ 5-00 ਵਜੇ ਤਕ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਵੱਖ ਵੱਖ ਪ੍ਰੀਖਿਆ ਕੇਦਰਾਂ ਵਿੱਚ ਕਰਵਾਈ ਜਾ ਰਹੀ ਹੈ । ਇਸ ਲਈ ਪ੍ਰੀਖਿਆਵਾਂ ਦੇ ਸੁਚੱਜੇ ਢੰਗ ਅਤੇ ਨਿਰਵਿਘਨ ਸੰਚਾਲਣ ਲਈ ਪ੍ਰੀਖਿਆ ਕੇਦਰਾਂ ਦੇ ਆਲੇ –ਦੁਆਲੇ ਦਫਾ 144 ਸ ਆਰ ਪੀ ਸੀ ਲਗਾਈ ਜਾਣੀ ਜਰੂਰੀ ਸੀ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments