spot_img
Homeਮਾਝਾਗੁਰਦਾਸਪੁਰਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਚਿਲਡਰਨ ਹੋਮ (ਲੜਕੇ...

ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਚਿਲਡਰਨ ਹੋਮ (ਲੜਕੇ ) ਗੁਰਦਾਸਪੁਰ ਦੌਰਾ ਕੀਤਾ

ਗੁਰਦਾਸਪੁਰ , 3 ਜਨਵਰੀ (ਮੁਨੀਰਾ ਸਲਾਮ ਤਾਰੀ) ਮੈਡਮ ਨਵੀਦਪ ਕੌਰ ਗਿੱਲ , ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ  ਉਨ੍ਹਾਂ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਰੂਮ ਦਾ ਨਿਰੀਖਣ ਕੀਤਾ ਗਿਆ  ਇਸ ਮੌਕੇ  ਸੁਪਰਡੈਂਟ ਚਿਲਡਰਨ ਹੋਮ ਗੁਰਦਾਸਪੁਰ ਤੋਂ ਇਲਾਵਾ ਬਾਕੀ ਸਟਾਫ਼ ਵੀ ਮੌਜੂਦ ਸੀ  ਚਿਲਡਰਨ ਹੋਮ ਵਿੱਚ  ਦੌਰੇ ਦੌਰਾਨ 9 ਬੱਚਿਆ ਮੌਜੂਦ ਸਨ ਅਤੇ ਬਾਕੀ ਬੱਚੇ  ਆਪਣੇ ਘਰ ਗਏ ਹੋਏ ਸਨ  ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ  ਮੈਡਮ ਨਵਦੀਪ ਕੌਰ ਗਿੱਲ ਵੱਲੋਂ ਬੱਚਿਆਂ ਨੂੰ ਵਧੀਆਂ ਤਰੀਕੇ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ  ਅਤੇ ਇਸ ਦੇ ਨਾਲ ਹੀ ਆਪਸ ਵਿੱਚ ਮਿਲ ਜੁਲ ਕੇ ਅਤੇ ਪਿਆਰ ਨਾਲ ਰਹਿਣ ਲਈ ਕਿਹਾ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments