spot_img
Homeਮਾਝਾਗੁਰਦਾਸਪੁਰਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ...

ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋ ਚਿਲਡਰਨ ਹੋਮ ( ਲੜਕੇ) , ਗੁਰਦਾਸਪੁਰ ਦੇ ਬੱਚਿਆਂ ਦੀ ਸਿਹਤ ਦਾ ਜਾਇਜਾ ਵੀਡੀਓ ਕਾਨਫਰੰਸ ਰਾਹੀ ਲਿਆ ।

ਗੁਰਦਾਸਪੁਰ  25 ਜਨਵਰੀ  (ਮੁਨੀਰਾ ਸਲਾਮ ਤਾਰੀ) :- ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਗੁਰਦਾਸਪੁਰ ਵੱਲੋ ਚਿਲਡਰਨ ਹੋਮ , ਗੁਰਦਾਸਪੁਰ ਦੇ ਬੱਚਿਆਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ , ਇਸ ਵੀਡੀਓ ਕਾਨਫਰੰਸ ਦੌਰਾਂਨ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ  ਦੁਆਰਾ ਬੱਚਿਆਂ ਦੀ ਸਿਹਤ ਦਾ ਜਾਇਜਾ ਲਿਆ ਗਿਆ । ਮੈਡਮ ਨਵਦੀਪ ਕੌਰ ਗਿੱਲ ਸਕੱਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਦੁਆਰਾ ਚਿਲਡਰਨ ਹੋਮ ਵਿੱਚ ਮੌਜੂਦ 10 ਬੱਚਿਆਂ ਨਾਲ ਵੀਡੀਓ ਕਾਨਫਰੰਸ ਰਾਹੀ ਗੱਲਬਾਤ ਕੀਤੀ ਗਈ ਅਤੇ ਸਾਰੇ ਬੱਚਿਆ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਗਿਆ ਅਤੇ ਕਰੋਨਾ ਤੋ ਬਚਾਅ ਲਈ ਸਰਕਾਰ ਵੱਲੋ ਜਾਰੀ ਕੀਤੀਆ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਗਿਆ । ਇਸ ਤੋ ਇਲਾਵਾ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਵਧੀਆ ਤਰੀਕੇ ਨਾਲ ਪੜ੍ਹਾਈ ਕਰਨ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਆਪਸ ਵਿੱਚ ਮਿਲ ਜੁਲ ਕੇ ਅਤੇ ਪਿਆਰ ਨਾਲ ਰਹਿਣ ਲਈ ਕਿਹਾ ।

ਜਿਲ੍ਹਾ ਲੋਕ ਸੰਪਰਕ ਅਫਸਰ, ਗੁਰਦਾਸਪੁਰ ।
ਨੈਸ਼ਨਲ ਗਰਲ ਚਾੲਲਡ ਡੇਅ ਮਨਾਇਆ
ਗੁਰਦਾਸਪੁਰ  25 ਜਨਵਰੀ  (    ) :- ਮੈਡਮ ਨਵਦੀਪ ਕੌਕ ਗਿੱਲ, ਸਿਵਲ ਜੱਜ ( ਸੀਨੀਅਰ ਡਵੀਜਨ)/ ਸੀ. ਜੇ. ਐਮ –ਕਮਮ-ਸਕੱਤਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਗੁਰਦਾਸਪੁਰ ਵੱਲੋ ਨੈਸ਼ਨਲ ਲੜਕੀ ਚਾਇਲਡ  ਡੇਅ ਦੇ ਮੌਕੇ ਤੇ ਜਿਲ੍ਹਾ ਸਿਖਿਆ ਅਫਸਰ ( ਸੈਕੰਡਰੀ ) ਗੁਰਦਾਸਪੁਰ ਨੂੰ ਬਟਾਲਾ ਅਤੇ ਗੁਰਦਾਸਪੁਰ ਦੇ ਸਕੂਲਾਂ ਵਿੱਚ ਵੈਬੀਨਾਰ ਲਗਾਏ ਗਏ  ।  ਮੈਡਮ ਨਵਦੀਪ ਕੌਰ ਗਿੱਲ ਜੀਆ ਦੀਆ ਹਦਾਇਤਾ ਅਨੂਸਾਰ ਨੈਸ਼ਨਲ ਲੜਕੀ ਚਾਇਲਡ ਡੇ ਦੇ ਮੌਕੇ ਤੇ ਜਿਲ੍ਹਾ ਸਿਖਿਆ ਅਫਸਰ  ( ਸੈਕੰਡਰੀ) ਗੁਰਦਾਸਪੁਰ ਦੁਆਰਾ ਗੁਰਦਾਸਪੁਰ ਅਤੇ ਬਟਾਲਾ ਦੇ 325 ਸਕੂਲਾਂ ਵਿੱਚ ਵੈਬੀਨਾਰ ਲਗਾਏ ਗਏ ਅਤੇ ਇਹਨਾਂ ਵੈਬੀਨਾਰ ਵਿੱਚ 8775 ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਹਿੱਸਾ ਲਿਆ ਗਿਆ । ਇਸ ਮੌਕੇ ਤੇ ਸਕੂਲ ਦੇ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਗਿਆ
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments