spot_img
Homeਮਾਝਾਗੁਰਦਾਸਪੁਰਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ...

ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਲਹਿਰਾਇਆ ਰਾਸ਼ਟਰੀ ਤਿਰੰਗਾ

ਕਾਦੀਆਂ  (ਮੁਨੀਰਾ ਸਲਾਮ ਤਾਰੀ)

ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਰਾਸ਼ਟਰੀ ਤਿੰਰਗਾ ਲਹਿਰਾਇਆ ਗਿਆ ਤੇ ਜਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਦੇ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੇ-ਆਪਣੇ ਖੇਤਰ ਵਿਚ ਲੋਕਤੰਤਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਈਏ

              ਇਸ ਮੋਕੇ ਸ੍ਰੀ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਇਨਾਯਤ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਹਰਜਿੰਦਰ ਸਿੰਘ ਸੰਧੂ ਡੀਡੀਪੀਓ ਗੁਰਦਾਸਪੁਰ ਅਤੇ ਦਫਤਰ ਡਿਪਟੀ ਕਮਿਸ਼ਨਰ ਦਾ ਸਟਾਫ ਮੋਜੂਦ ਸੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments