ਬਟਾਲਾ 2 ਫਰਵਰੀ (ਵਿਕਰਮ ਚੀਮਾ)
ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਤੇ ਹੋਇਆ ਕੇਸ ਦਰਜ। ਥਾਣਾ ਸਿਟੀ ਦੀ ਪੁਲਿਸ ਨੇ ਧਾਰਾ 188 ਅਤੇ 51 ਡਿਸਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਨਾਲ ਹੀ 80/85 ਅਗਿਆਤ ਨੌਜਵਾਨਾਂ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਐਸਡੀਓ ਪੀਐਸਪੀਸੀਐਲ ਦੇ ਐਸਡੀਓ ਭਗਵੰਤ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਗਿਆ ਹੈ। FIR no. 15